ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਸਜਾਇਆ ਨਗਰ ਕੀਰਤਨ
ਜਲੰਧਰ 17 ਨਵੰਬਰ (ਗੁਰਪ੍ਰੀਤ ਸਿੰਘ ਸੰਧੂ):- ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸੋਡਲ ਛਾਉਣੀ ਨਿਹੰਗ ਸਿੰਘਾਂ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ…