KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਹਿੰਦੂ ਹੋਣ ਕਾਰਨ ਅੱਖੋਂ ਪਰੋਖੇ ਕੀਤਾ ਗਿਆ ਬੰਗਲਾਦੇਸ਼ ਦਾ ਪ੍ਸਿੱਧ ਆਜਾਦੀ ਘੁਲਾਟੀਆ ਜ਼ਹਿਰ ਸੇਨ

ਹਿੰਦੂ ਹੋਣ ਕਾਰਨ ਅੱਖੋਂ ਪਰੋਖੇ ਕੀਤਾ ਗਿਆ ਬੰਗਲਾਦੇਸ਼ ਦਾ ਪ੍ਸਿੱਧ ਆਜਾਦੀ ਘੁਲਾਟੀਆ ਜ਼ਹਿਰ ਸੇਨ


 1971 ਵਿਚ ਪਾਕਿਸਤਾਨੀ ਫੌਜ ਨੇ ਇਨ੍ਹਾਂ ਦੇ ਪੂਰੇ ਪਰਿਵਾਰ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਇਨ੍ਹਾਂ ਨੇ ਮੁਕਤੀ ਵਾਹਨੀ ਵਿਚ ਸ਼ਾਮਲ ਹੋਣ ਤੋਂ ਬਾਅਦ ਇਕੱਲਿਆਂ ਪਾਕਿਸਤਾਨੀ ਫੌਜ ਦੇ 25 ਫੌਜੀਆਂ ਅਤੇ ਅਫਸਰਾਂ ਨੂੰ ਮਾਰ ਕੇ ਬਦਲਾ ਲਿਆ। ਬੰਗਲਾਦੇਸ਼ ਦੇ ਨਿਰਮਾਣ ਵਿਚ ਉਨ੍ਹਾਂ ਦਾ ਬਹੁਤ ਵੱਡਾ ਯੋਗਦਾਨ ਸੀ। ਬੰਗਲਾਦੇਸ਼ ਬਣਨ ‘ਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਸੀ।

 

 ਬੰਗਲਾਦੇਸ਼ ਵਿੱਚ ਕੱਟੜਪੰਥੀ ਇਸਲਾਮੀ ਤਾਕਤਾਂ ਉਭਰਨ ਲੱਗੀਆਂ। ਫਿਰ ਇਸਲਾਮਿਕ ਕੱਟੜਪੰਥੀ ਪਾਰਟੀ ਖਾਲਿਦਾ ਜ਼ਿਆ ਦੀ ਸਰਕਾਰ ਬਣੀ ਅਤੇ ਉਨ੍ਹਾਂ ਨੇ ਬੰਗਲਾਦੇਸ਼ ਦੇ ਆਜ਼ਾਦੀ ਘੁਲਾਟੀਆਂ ਵਿਚੋਂ ਹਿੰਦੂਆਂ ਦੇ ਨਾਂ ਹਟਾ ਦਿੱਤੇ ਅਤੇ ਹਿੰਦੂਆਂ ‘ਤੇ ਤਸ਼ੱਦਦ ਕੀਤਾ ਜਾਣ ਲੱਗਾ।

 ਫਿਰ ਉਸ ਨੂੰ 1990 ਵਿੱਚ ਬੰਗਲਾਦੇਸ਼ ਛੱਡ ਕੇ ਭਾਰਤ ਵਿੱਚ ਸ਼ਰਨ ਲੈਣੀ ਪਈ ਅਤੇ ਇਸ ਸਾਲ ਜੂਨ ਵਿੱਚ ਜ਼ਹਿਰ ਸੇਨ ਨੇ ਆਸਾਮ ਦੇ ਕਰੀਮਗੰਜ ਜ਼ਿਲੇ ਵਿੱਚ ਆਖਰੀ ਸਾਹ ਲਿਆ ਅਤੇ ਇਸ ਤਰ੍ਹਾਂ ਇਸ ਮਹਾਨ ਯੋਧੇ ਦੀ ਪੂਰੀ ਨਸਲ ਗੁਮਨਾਮੀ ਵਿੱਚ ਗਾਇਬ ਹੋ ਗਈ …

Leave a Reply