ਮਹਾਰਾਸ਼ਟਰ ਚੋਣਾਂ ’ਚ ਭਾਜਪਾ ਦੀ ਇਤਿਹਾਸਕ ਜਿੱਤ ’ਚ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਦਾ ਅਹਿਮ ਯੋਗਦਾਨ- ਪ੍ਰੋ. ਸਰਚਾਂਦ ਸਿੰਘ ਖਿਆਲਾ
ਅੰਮ੍ਰਿਤਸਰ 24 ਨਵੰਬਰ (ਗੁਰਪ੍ਰੀਤ ਸਿੰਘ ਸੰਧੂ ): ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਭਾਜਪਾ ਅਗਵਾਈ ਵਾਲੀ ਮਹਾਯੁਤੀ ਗੱਠਜੋੜ ਦੀ ਸ਼ਾਨਦਾਰ…