KESARI VIRASAT

Latest news
ਆਪ੍ਰੇਸ਼ਨ ਸਿੰਦੂਰ ਵਿੱਚ 40 ਪਾਕਿ ਸੈਨਿਕ ਅਧਿਕਾਰੀ ਅਤੇ 100 ਅੱਤਵਾਦੀ ਮਾਰੇ ਗਏ; ਪਾਕਿਸਤਾਨ ਜੰਗਬੰਦੀ ਤੋੜਦਾ ਹੈ ਤਾਂ ਫੌ... ਪੰਜਾਬ ਵਿੱਚ 2 ਜਾਸੂਸ ਗ੍ਰਿਫਤਾਰ: ਪਾਕਿਸਤਾਨ ਨੂੰ ਭੇਜ ਰਹੇ ਸੀ ਜਾਣਕਾਰੀ ਐਲਾਨ ਦੇ 3 ਘੰਟੇ ਬਾਅਦ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ: ਜੰਮੂ-ਕਸ਼ਮੀਰ ਵਿੱਚ ਗੋਲੀਬਾਰੀ, ਡਰੋਨ ਹਮਲੇ ਸਿੱਖਾਂ ਦੀ ਦੇਸ਼ ਭਗਤੀ ਦੇ ਜਜ਼ਬੇ ਸਾਹਮਣੇ ਫੇਲ ਹੋ ਰਿਹਾ ਭੜਕਾਹਟ ਪੈਦਾ ਕਰਨ ਦਾ ਆਈਐਸਆਈ ਦਾ ਏਜੰਡਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਨੇ ਲੋਕਾਂ ਨੂੰ ਫੌਜ ਅਤੇ ਸਰਕਾਰ ਦਾ ਸਾਥ ਦੇਣ ਦੀ ਕੀਤੀ ਅਪੀਲ ਭਾਰਤ ਦੇ ਓਪਰੇਸ਼ਨ ਸਿੰਦੂਰ ਤੋਂ ਬੌਖਲਾਏ ਪਾਕਿਸਤਾਨ ਦਾ ਭਾਰਤ ਦੇ 15 ਫੌਜੀ ਟਿਕਾਣਿਆਂ ਤੇ ਹਮਲਾ: ਭਾਰਤ ਨੇ ਕੀਤਾ ਨਾਕਾਮ; ... Operation Sindoor: - ਭਾਰਤ ਵਲੋਂ ਪਾਕਿਸਤਾਨ ਵਿਚ 9 ਅੱਤਵਾਦੀ ਕੈਂਪਾਂ 'ਤੇ ਹਮਲਾ: 30 ਮਾਰੇ ਗਏ; ਜੈਸ਼-ਲਸ਼ਕਰ ਦਾ ਮੁੱ... ਮੋਦੀ ਦਾ ਪ੍ਰੋਗਰਾਮ ਰੱਦ ਹੋਣਾ ਬਣਿਆ ਪਹਲਗਾਮ ਅੱਤਵਾਦੀ ਘਟਨਾ ਦਾ ਆਧਾਰ: ਵਾਰਦਾਤ ਲਈ ਪਾਬੰਦੀਸ਼ੁਦਾ ਚੀਨੀ ਮੋਬਾਈਲ ਫੋਨ ਦੀ ... ਭਾਰਤ ਨੇ ਚਨਾਬ ਨਦੀ ਦਾ ਪਾਣੀ ਰੋਕਿਆ: ਜੇਹਲਮ ਨੂੰ ਰੋਕਣ ਦੀ ਯੋਜਨਾ; ਹਵਾਈ ਸੈਨਾ ਮੁਖੀ ਨੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲ... ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਹੁਣ ਬਿਲਾਵਲ ਭੁੱਟੋ ਦਾ ਵੱਡਾ ਕਬੂਲਨਾਮਾ
You are currently viewing ਵਕੀਲ ਵਿਸ਼ਨੂੰ ਸ਼ੰਕਰ ਜੈਨ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਵਕੀਲ ਵਿਸ਼ਨੂੰ ਸ਼ੰਕਰ ਜੈਨ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ


ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ- ਸੰਭਲ ਦੀ ਵਿਵਾਦਿਤ ਜਾਮਾ ਮਸਜਿਦ ਵਿੱਚ ਸਰਵੇਖਣ ਲਈ ਪਟੀਸ਼ਨ ਦਾਇਰ ਕਰਨ ਵਾਲੇ ਹਿੰਦੂ ਪੱਖ ਦੇ ਵਕੀਲ ਵਿਸ਼ਨੂੰ ਸ਼ੰਕਰ ਜੈਨ ਨੂੰ ਧਮਕੀਆਂ ਮਿਲੀਆਂ ਹਨ। ਧਮਕੀ ਦੇਣ ਵਾਲੇ ਵਿਅਕਤੀ ਨੇ ਖੁਦ ਨੂੰ ਸੁਪਰੀਮ ਕੋਰਟ ਦਾ ਵਕੀਲ ਦੱਸਿਆ ਹੈ।

ਵਿਸ਼ਨੂੰ ਸ਼ੰਕਰ ਜੈਨ ਨੂੰ ‘ ਚੰਗੀ ਤਰਾਂ ਇਲਾਜ ਕਰਨ’ ਦੀ ਧਮਕੀ ਦੇਣ ਵਾਲੇ ਵਿਅਕਤੀ  ਬਾਰੇ ਜੈਨ ਨੇ ਲਾਈਵ ਟੀਵੀ ‘ਤੇ ਦੱਸਿਆ ਕਿ ਉਸ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਹਾਲਾਂਕਿ ਵਿਸ਼ਨੂੰ ਸ਼ੰਕਰ ਜੈਨ ਨੇ ਕਿਹਾ ਕਿ ਉਹ ਵਕੀਲ ਹਨ ਅਤੇ ਡਰਨ ਵਾਲੇ ਨਹੀਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਉਹ ਆਪਣਾ ਕੰਮ ਕਰਦੇ ਰਹਿਣਗੇ, ਜੋ ਕੋਈ ਕਰਨਾ ਚਾਹੁੰਦਾ ਹੈ ਉਹ ਕਰ ਸਕਦਾ ਹੈ।

ਜ਼ਿਕਰਯੋਗ ਹੈ ਕਿ 19 ਨਵੰਬਰ 2024 ਨੂੰ ਸੰਭਲ ਦੀ ਜਾਮਾ ਮਸਜਿਦ ‘ਚ ਸਰਵੇਖਣ ਕੀਤਾ ਗਿਆ ਸੀ। ਇਸ ਤੋਂ ਬਾਅਦ 23 ਨਵੰਬਰ ਨੂੰ ਦੁਬਾਰਾ ਸਰਵੇਖਣ ਕੀਤਾ ਗਿਆ। ਇਸ ਸਰਵੇਖਣ ਦੌਰਾਨ ਮੁਸਲਿਮ ਭੀੜ ਨੇ ਪੁਲਿਸ ‘ਤੇ ਪਥਰਾਅ ਕੀਤਾ। ਇਸ ਹਮਲੇ ਦੌਰਾਨ ਵਿਸ਼ਨੂੰ ਸ਼ੰਕਰ ਜੈਨ ਸੁਰੱਖਿਅਤ ਰਹੇ।

Leave a Reply