ਕੇਂਦਰ ਸਰਕਾਰ ਪੰਜਾਬ-ਹਰਿਆਣਾ ਦੇ 321 ਪਿੰਡਾਂ ਦੀ ਜ਼ਮੀਨ ਮਾਲਕਾਂ ਨੂੰ ਦੇਵੇਗੀ 5 ਗੁਣਾ ਕੀਮਤ : ਦਿੱਲੀ-ਅੰਮ੍ਰਿਤਸਰ ਬੁਲੇਟ ਟਰੇਨ ਲਈ ਸਰਵੇ ਸ਼ੁਰੂ
ਜਲੰਧਰ (ਗੁਰਪ੍ਰੀਤ ਸਿੰਘ ਸੰਧੂ) : ਦਿੱਲੀ ਤੋਂ ਅੰਮ੍ਰਿਤਸਰ ਤੱਕ ਚੱਲਣ ਵਾਲੀ ਬੁਲੇਟ ਟਰੇਨ ਲਈ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਰੀਬ 321 ਪਿੰਡਾਂ ਤੋਂ ਜ਼ਮੀਨ ਐਕੁਆਇਰ ਕਰੇਗੀ। ਜਿਸ ਸਬੰਧੀ ਸਰਵੇਖਣ…