1000 ਰੁਪਏ ਦਾ ਵਾਅਦਾ ਕੀਤਾ ਸੀ, ਹੁਣ ਤੱਕ ਕੁਝ ਨਹੀਂ ਮਿਲਿਆ’: ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਇਕੱਠੀਆਂ ਹੋਈਆਂ ਪੰਜਾਬ ਦੀਆਂ ਔਰਤਾਂ;
ਕਿਹਾ- ਸਾਡੇ ਤੋਂ ਬਾਅਦ ਦਿੱਲੀ ਨੂੰ ਵੀ ਧੋਖਾ ਦੇਣ ਦੀ ਹੋ ਰਹੀ ਹੈ ਕੋਸ਼ਿਸ਼ ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਪੰਜਾਬ ਦੀਆਂ ਔਰਤਾਂ ਦੇ ਇੱਕ ਸਮੂਹ ਨੇ ਦਿੱਲੀ ਦੇ ਸਾਬਕਾ ਮੁੱਖ…