ਪੰਜਾਬ ਵਿੱਚ 6 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਫੈਸਲਾ ; ਸਾਰੇ ਸਕੂਲ ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ- ਪੰਜਾਬ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ…