ਨਸ਼ੇੜੀ ਪੁੱਤਰ ਹੀ ਨਿਕਲਿਆ ਪਿਉ ਦਾ ਕਾਤਲ: ਜਾਇਦਾਦ ਖੁੱਸਣ ਦੇ ਡਰੋਂ ਬੇਲੀਆਂ ਨੂੰ 4 ਲੱਖ ਦੇ ਕੇ ਕਰਵਾਇਆ ਕਾਂਡ
ਕਪੂਰਥਲਾ, ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ : ਬੀਤੀ ਪਹਿਲੀ ਦਸੰਬਰ ਦੀ ਰਾਤ ਨੂੰ ਕਪੂਰਥਲਾ ਦੇ ਆਰਸੀਐੱਫ ਨੇੜੇ ਅਮਰੀਕ ਨਗਰ ਪਿੰਡ ਸੈਦੋ ਭੁਲਾਣਾ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਇੱਕ ਵਿਅਕਤੀ ਦਾ…