ਆਪ’ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਸਦ ਦੇ ਬਾਹਰ ਲੋਹੇ ਦੀਆਂ ਜ਼ੰਜੀਰਾਂ ਨਾਲ ਆਪਣੇ ਆਪ ਨੂੰ ਬੰਨ੍ਹ ਕੇ ਕੇਂਦਰ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ
*ਸੰਸਦ ਆਜ਼ਾਦ ਕਰੋ, ਲੋਕਤੰਤਰ ਮੁਕਤ ਕਰੋ ਦੇ ਲਾਏ ਨਾਅਰੇ* *ਕਿਹਾ- ਅੱਜ ਦੇਸ਼ ਦੇ ਲੋਕਤੰਤਰ ਦੇ ਚਾਰ ਥੰਮ੍ਹ, ਵਿਧਾਨ ਪਾਲਿਕਾ,ਕਾਰਜਪਾਲਿਕਾ,ਨਿਆਂਪਾਲਿਕਾ ਅਤੇ ਮੀਡੀਆ ਖ਼ਤਰੇ ਵਿੱਚ ਹਨ* *ਚੰਡੀਗੜ੍ਹ, 11 ਅਗਸਤ* (ਕੇਸਰੀ ਨਿਊਜ਼ ਨੈੱਟਵਰਕ)-…