ਰਾਜ ਸਭਾ ਮੈਂਬਰ ਸੰਤ ਸੀਚੇਵਾਲ ਵਲੋਂ ਕੇਂਦਰ ਨੂੰ ਜਲੰਧਰ ਖੇਤਰੀ ਪਾਸਪੋਰਟ ਦਫਤਰ ‘ਚ ਭ੍ਰਿਸ਼ਟਾਚਾਰ ਦੀ ਸ਼ਿਕਾਇਤ: ਫਰਵਰੀ ਵਿੱਚ ਪੈ ਚੁੱਕਾ ਹੈ ਸੀਬੀਆਈ ਦਾ ਛਾਪਾ
ਜਲੰਧਰ (ਗੁਰਪ੍ਰੀਤ ਸਿੰਘ ਸੰਧੂ) : ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਜਲੰਧਰ ਸਥਿਤ ਖੇਤਰੀ ਪਾਸਪੋਰਟ ਦਫ਼ਤਰ (ਆਰਪੀਓ) ਖ਼ਿਲਾਫ਼ ਕੇਂਦਰ ਸਰਕਾਰ ਨੂੰ ਸ਼ਿਕਾਇਤ ਭੇਜੀ ਹੈ। ਸ਼ਿਕਾਇਤ ਵਿੱਚ…