ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ਏਡੀਜੀਪੀ ਜੇਲ ਨੂੰ ਸੰਮਨ: ਹਾਈਕੋਰਟ ਨੇ ਕਿਹਾ- 8 ਮਹੀਨੇ ਬਾਅਦ ਵੀ ਜਾਂਚ ਰਿਪੋਰਟ ਕਿਉਂ ਨਹੀਂ ਆਈ, ਆ ਕੇ ਦੱਸੋ
ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਇੰਟਰਵਿਊ ਦੇ ਮਾਮਲੇ ਵਿੱਚ ਏਡੀਜੀਪੀ ਜੇਲ੍ਹ ਨੂੰ ਤਲਬ ਕੀਤਾ ਹੈ। ਮੰਗਲਵਾਰ ਨੂੰ ਏਡੀਜੀਪੀ…