ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਵਜ਼ਾਰਤ ਦੇ ਪੰਜ ਨਵੇਂ ਮੰਤਰੀਆਂ ਨੂੰ ਸਹੁੰ ਚੁਕਾਈ
ਚੰਡੀਗੜ੍ਹ, 4 ਜੁਲਾਈ (ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਯੂ.ਟੀ. ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸੋਮਵਾਰ ਨੂੰ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ…