ਭਾਜਪਾ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਦੇ ਪਰਿਵਾਰਾਂ ਨਾਲ ਸੰਪਰਕ ਕਰਨ ਲਈ ਬਣਾਈਆਂ ਕਮੇਟੀਆਂ: ਜੀਵਨ ਗੁਪਤਾ
ਅਸ਼ਵਨੀ ਸ਼ਰਮਾ ਵੱਲੋਂ ਸੂਬਾ ਪੱਧਰ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਕਮੇਟੀਆਂ ਬਣਾ ਕੇ ਜਾਰੀ ਕੀਤੀ ਗਈ ਹੈਲਪਲਾਈਨ। ਜਲੰਧਰ: 5 ਮਾਰਚ (ਗੁਰਪ੍ਰੀਤ ਸਿੰਘ ਸੰਧੂ)- ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ…