ਜਲੰਧਰ ਜ਼ਿਮਨੀ ਚੋਣ ਵਿੱਚ ‘ਆਪ ਦੀ ਜਿੱਤ 2024 ਦੀਆਂ ਲੋਕ-ਸਭਾ ਚੋਣਾਂ ਵਿੱਚ ਇਨਕਲਾਬ ਦਾ ਮੁੱਢ ਬੰਨ੍ਹੇਗੀ: ਹਰਚੰਦ ਸਿੰਘ ਬਰਸਟ
ਜਲੰਧਰ, (ਕੇਸਰੀ ਨਿਊਜ਼ ਨੈੱਟਵਰਕ) : ਜਲੰਧਰ ਲੋਕ ਸਭਾ ਜ਼ਿਮਨੀ ਦੇ ਮੱਦੇਨਜ਼ਰ ਕਰਤਾਰਪੁਰ ਦੇ ਬਲਾਕ ਲਾਂਬੜਾ ਵਿਖੇ ਪਾਰਟੀ ਦਫਤਰ ਦਾ ਉਦਘਾਟਨ ਕਰਨ ਪਹੁੰਚੇ ‘ਆਪ ਦੀ ਪੰਜਾਬ ਇਕਾਈ ਦੇ ਜਰਨਲ ਸਕੱਤਰ ਹਰਚੰਦ…