ਜਹਾਂਗੀਰਪੁਰੀ ਕਬਜ਼ਿਆਂ ਖ਼ਿਲਾਫ਼ ਕਾਰਵਾਈ ਸ਼ੁਰੂ’ ਕੁਸ਼ਲ ਚੌਕ ਤੇ ਡਿੱਚ ਮਸ਼ੀਨਾਂ ਨਾਲ ਰੇਹੜੀ ਵਾਲਿਆਂ ਨੂੰ ਹਟਾਇਆ ਗਿਆ
ਨਵੀਂ ਦਿੱਲੀ 20 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਦਿੱਲੀ ਦੇ ਜਹਾਂਗੀਰਪੁਰੀ ਇਲਾਕੇ ’ਚ ਕਬਜ਼ਿਆਂ ਖ਼ਿਲਾਫ਼ ਕਾਰਵਾਈ ਸ਼ੁਰੂ ਹੋ ਗਈ ਹੈ। ਉੱਤਰੀ ਦਿੱਲੀ ਨਗਰ ਨਿਗਮ ਵੱਲੋਂ ਕਬਜ਼ਿਆਂ ਨੂੰ ਹਟਾਉਣ ਦੀ ਲੜੀ ਤਹਿਤ…