
'Chatbot' launched in Punjab with the support of police for the safety of women and children and missing children
ਪੰਜਾਬ ‘ਚ ਮਹਿਲਾਵਾਂ ਤੇ ਬੱਚਿਆਂ ਦੀ ਸੁਰੱਖਿਆ ਤੇ ਗੁਮਸ਼ੁਦਾ ਬੱਚਿਆਂ ਲਈ ਪੁਲਿਸ ਦੇ ਸਹਿਯੋਗ ਨਾਲ ‘ਚੈਟਬੋਟ’ ਲਾਂਚ
ਚੰਡੀਗੜ੍ਹ : ਮੋਹਾਲੀ 'ਚ ਇਕ ਪ੍ਰੋਗਰਾਮ ਦੌਰਾਨ ਬੱਚਿਆਂ ਤੇ ਔਰਤਾਂ ਦੀ ਸੁਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਚੈਟਬੋਟ ਲਾਂਚ ਕੀਤੀ। ਇਸ ਦੌਰਾਨ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ…