ਐਕਸਪ੍ਰੈਸ ਵੇਅ ਲਈ ਜ਼ਮੀਨ ਐਕਵਾਇਰ ਪ੍ਰਕਿਰਿਆ ਤੁਰੰਤ ਮੁਕੰਮਲ ਕਰਨ ਦੇ ਦਿੱਤੇ ਆਦੇਸ਼, ਕਿਸਾਨਾਂ ਨੂੰ ਮਿਲੇਗਾ 15 ਹਜ਼ਾਰ ਕਰੋੜ ਰੁਪਏ ਦਾ ਮੁਆਵਜ਼ਾ: ਜੰਜੂਆ
ਸਮੂਹ ਡੀਸੀਜ਼ ਨਾਲ ਕੌਮੀ ਹਾਈਵੇਜ਼ ਅਥਾਰਟੀ ਦੇ ਪ੍ਰਾਜੈਕਟਾਂ ਦੀ ਕੀਤੀ ਸਮੀਖਿਆ ਚੰਡੀਗੜ, 26 ਅਗਸਤ (ਕੇਸਰੀ ਨਿਊਜ਼ ਨੈੱਟਵਰਕ)-ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਸੂਬੇ ਵਿੱਚ ਕੌਮੀ ਹਾਈਵੇਜ਼ ਅਥਾਰਟੀ (ਐਨ.ਐਚ.ਏ.ਆਈ.)…