ਪੰਜਾਬ ਪੁਲਿਸ ਵੱਲੋਂ ਕੀਤੀਆਂ ਉਕਤ 3 ਗ੍ਰਿਫਤਾਰੀਆਂ ਨਾਲ ਮਾਲਵੇ ਦੇ ਉੱਘੇ ਕਾਰੋਬਾਰੀ ’ਤੇ ਹੋਣ ਵਾਲੇ ਹਮਲੇ ਦੀ ਸਾਜ਼ਿਸ਼ ਟਲੀ : ਡੀਆਈਜੀ ਭੁੱਲਰ
ਚੰਡੀਗੜ, 2 ਮਈ (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਬਠਿੰਡਾ ਤੋਂ ਜੇਲ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਕੈਨੇਡਾ ਸਥਿਤ ਗੈਂਗਸਟਰ…