ਪ੍ਰਸ਼ਾਸਨ ਨੇ 52.80 ਲੱਖ ਦੀ ਲਾਗਤ ਨਾਲ ਜਲੰਧਰ ਦੇ 88 ਪਟਵਾਰੀਆਂ ਤੇ ਕਾਨੂੰਨਗੋਆਂ ਨੂੰ ਨਵੇਂ ਲੈਪਟਾਪ ਮੁਹੱਈਆ ਕਰਵਾਏ
ਜਲੰਧਰ,12 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ): ਜ਼ਿਲ੍ਹਾ ਪ੍ਰਸ਼ਾਸਨ, ਜਲੰਧਰ ਵੱਲੋਂ ਮਾਲ ਵਿਭਾਗ ਦੇ ਰੋਜ਼ਾਨਾ ਦੇ ਕੰਮਕਾਜ ਵਿੱਚ ਕੰਪਿਊਟਰੀਕਰਨ ਨੂੰ ਹੋਰ ਉਤਸ਼ਾਹਿਤ ਕਰਨ ਲਈ 52.80 ਲੱਖ ਰੁਪਏ ਦੀ ਲਾਗਤ ਨਾਲ ਜ਼ਿਲ੍ਹਾ ਜਲੰਧਰ ਦੇ 88 ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ…