ਗੁਰੂ ਰਾਮਦਾਸ ਜੀ ਦੀ ਨਗਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਵੇਗਾ ਅਗਲਾ ਜੀ-20 ਸੰਮੇਲਨ, ਤਿਆਰੀਆਂ ਸ਼ੁਰੂ
ਚੰਡੀਗੜ੍ਹ, 10 ਅਕਤੂਬਰ, ਕੇਸਰੀ ਨਿਊਜ਼ ਨੈੱਟਵਰਕ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਰਚ-2023 ਵਿਚ ਪਾਵਨ ਨਗਰੀ ਅੰਮ੍ਰਿਤਸਰ ਵਿਖੇ ਹੋਣ ਵਾਲੇ ਵੱਕਾਰੀ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਅੱਜ ਇੱਥੇ…