ਰਾਜਸਭਾ ਮੈਂਬਰ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ ਭਲਾਈ ਦੇ ਖੇਤਰ ਵਿੱਚ ਖੁਲ੍ਹ ਕੇ ਅੱਗੇ ਆਉਣ ਲਈ ਸੰਧੂ ਪਰਿਵਾਰ ਨੂੰ ਦਿੱਤਾ ਆਸ਼ੀਰਵਾਦ
ਸੀਨੀਅਰ ਪੱਤਰਕਾਰ ਗੁਰਪ੍ਰੀਤ ਸਿੰਘ ਸੰਧੂ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਸਰਬਜੀਤ ਕੌਰ ਨੇ ਸੌਂਪਿਆ ਵਾਰਡ ਨੰਬਰ 4 ਅਤੇ 5 ਦੇ ਵਾਸੀਆਂ ਵਲੋਂ 550 ਦਸਤਖਤਾਂ ਵਾਲਾ ਮੰਗ ਪੱਤਰ ਸੰਤ ਸੀਚੇਵਾਲ…