ਜਲੰਧਰ ਦਿਹਾਤੀ ਪੁਲਿਸ ਨੇ ਜਬਰ-ਜ਼ਨਾਹ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਰੋਹਾਂ ਦਾ ਕੀਤਾ ਪਰਦਾਫਾਸ਼
ਜਲੰਧਰ, 18 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਸੰਗਠਿਤ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਨੇ ਹਥਿਆਰਬੰਦ ਡਕੈਤੀ, ਜਬਰ-ਜ਼ਨਾਹ, ਕਤਲ ਅਤੇ ਹਾਈਵੇਅ ਲੁੱਟਾਂ-ਖੋਹਾਂ ਕਰਨ ਵਾਲੇ ਦੋ ਗਰੋਹਾਂ…