ਦਰਬਾਰ ਸਾਹਿਬ ਅੰਮ੍ਰਿਤਸਰ ਦਾ ਨੀਂਹ ਪੱਥਰ ਰੱਖਣ ਦਾ ਦਿਨ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਅੱਜ ਮਨਾਇਆ ਜਾਵੇਗਾ
ਬਟਾਲਾ ਕੇਸਰੀ ਨਿਊਜ਼ ਨੈੱਟਵਰਕ : ਦਰਬਾਰ ਸਾਹਿਬ ਦਾ ਨੀਂਹ ਪੱਥਰ ਰੱਖਣ ਦਾ ਦਿਹਾੜਾ 14 ਜਨਵਰੀ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਪਾਕਿਸਤਾਨ ਵਿਖੇ ਸਾਈਂ ਮੀਆਂ ਮੀਰ ਕਾਦਰੀ ਸਾਹਿਬ ਦੇ ਵੰਸ਼ਜ ਸਈਅਦ ਅਲੀ…