ਰਾਘਵ ਚੱਢਾ ਨੂੰ ਚੇਅਰਮੈਨ ਨਿਯੁਕਤ ਕਰਕੇ ਕੇਜਰੀਵਾਲ ਨੇ ਸੂਬੇ ਦੇ ਮੁੱਖ ਮੰਤਰੀ ਦੇ ਹੱਥੋਂ ਸਰਕਾਰ ਦੀ ਕਮਾਨ ਖੋਹਣੀ ਸ਼ੁਰੂ ਕਰ ਦਿੱਤੀ ਹੈ-ਰਣਜੀਤ ਸਿੰਘ ਖੋਜੇਵਾਲ
ਕਪੂਰਥਲਾ(ਕੇਸਰੀ ਨਿਊਜ਼ ਨੈੱਟਵਰਕ)-ਸਾਬਕਾ ਚੇਅਰਮੈਨ ਅਤੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਮੰਗਲਵਾਰ ਨੂੰ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਤੇ ਨਿਸ਼ਾਨਾ ਸਾਧਦੇ ਹੋਏ ਇਲਜ਼ਾਮ ਲਗਾਇਆ ਕਿ ਉਹ…