ਕੇ.ਐਮ.ਵੀ. ਵਿਦਿਆਰਥਣਾ ਵਲੋਂ ਇੰਸਟੀਚਿਊਟ ਆਫ਼ ਮਾਈਕ੍ਰੋਬਾਇਲ ਟੈਕਨਾਲੋਜੀ, ਚੰਡੀਗੜ੍ਹ ਵਿਖੇ ਵਿਦਿਅਕ ਦੌਰਾ
ਕੇਸਰੀ ਨਿਊਜ਼ ਨੈੱਟਵਰਕ- ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂ ਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ ਡਿਪਾਰਟਮੈਂਟ ਆਫ ਕੈਮਿਸਟਰੀ ਦੁਆਰਾ ਇੰਸਟੀਚਿਊਟ ਆਫ਼ ਮਾਈਕ੍ਰੋਬਾਇਲ ਟੈਕਨਾਲੋਜੀ, ਚੰਡੀਗੜ੍ਹ ਦਾ ਵਿਦਿਅਕ ਦੌਰਾ ਕੀਤਾ ਗਿਆ।…