ਨਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਜਲੰਧਰ ਵਿੱਚ ਸਟਾਪੇਜ ਦਿਵਾਉਣ ਲਈ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ
*ਕਿਹਾ- ਸੂਬੇ ਦੇ ਪ੍ਰਮੁੱਖ ਉਦਯੋਗਿਕ ਸ਼ਹਿਰ ਅਤੇ ਐਨ.ਆਰ.ਆਈ ਹੱਬ ਨੂੰ ਮਿਲਣਾ ਚਾਹੀਦਾ ਹੈ ਸਟਾਪੇਜ* ਜਲੰਧਰ, 20 ਦਸੰਬਰ (ਗੁਰਪ੍ਰੀਤ ਸਿੰਘ ਸੰਧੂ) : ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕੇਂਦਰੀ ਰੇਲ…