ਪੰਜਾਬ ਦੀ ਮੇਰੇ ਕੋਲ ਪਲ ਪਲ ਦੀ ਜਾਣਕਾਰੀ ਹੈ ‘ਕਿਸੇ ਦੀ ਹਿੰਮਤ ਨਹੀਂ ਕਿ ਪੰਜਾਬ ਦੇ ਆਪਸੀ ਭਾਈਚਾਰੇ ਵੱਲ ਬੁਰੀ ਨਜ਼ਰ ਨਾਲ ਦੇਖੇ..
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰੋਧੀ ਪਾਰਟੀਆਂ 'ਤੇ ਫੁੱਟ ਪਾਊ ਸਿਆਸਤ ਕਰਨ ਦੀ ਕਰੜੀ ਆਲੋਚਨਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਦਾ ਫਿਰਕੂ ਭਾਵਨਾਵਾਂ ਭੜਕਾ ਕੇ ਸਿਆਸੀ…