ਵੱਡੀ ਖ਼ਬਰ: ਪੰਜਾਬ ‘ਚ ਕਈ ਥਾਵਾਂ ‘ਤੇ ਇੰਟਰਨੈੱਟ ਸੇਵਾਵਾਂ ਬੰਦ ਕਰਨ ਦੇ ਹੁਕਮ, ਅੰਮ੍ਰਿਤਪਾਲ ਕਾਰਨ ਲਿਆ ਗਿਆ ਫ਼ੈਸਲਾ
ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) - ਪੰਜਾਬ ਪੁਲਿਸ ਦੇ ਵਲੋਂ ਵਾਰਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਕਾਰਵਾਈ ਕਰਦਿਆਂ ਹੋਇਆ, ਪ੍ਰਸਾਸ਼ਨ ਨੇ ਕਈ ਥਾਵਾਂ ਤੇ ਇੰਟਰਨੈੱਟ ਤੇ ਪਾਬੰਦੀ ਲਗਾ…