ਪੁਲਿਸ ਕਮਿਸ਼ਨਰੇਟ ਵਲੋਂ ਅੰਤਰਰਾਜੀ ਅਫੀਮ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼: 10.5 ਕਿਲੋ ਅਫੀਮ, 4 ਲੱਖ ਰੁਪਏ ਦੀ ਡਰੱਗ ਮਨੀ ਅਤੇ ਵਾਹਨ ਸਮੇਤ ਦੋ ਗ੍ਰਿਫਤਾਰ
ਜਲੰਧਰ, 26 ਅਗਸਤ ( ਕੇਸਰੀ ਵਿਰਾਸਤ ਨਿਊਜ਼ ਨੈੱਟਵਰਕ) : ਨਸ਼ਾ ਤਸਕਰਾਂ ਦੇ ਦੁਆਲੇ ਸ਼ਿਕੰਜਾ ਹੋਰ ਕੱਸਦੇ ਹੋਏ ਪੁਲਿਸ ਕਮਿਸ਼ਨਰ ਸ੍ਰੀ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅਫੀਮ…