ਨਸ਼ੇ ਦੇ ਸੌਦਾਗਰ ਕੋਲੋਂ 10 ਲੱਖ ਦੀ ਰਿਸ਼ਵਤ ਲੈਂਦਾ ਪੁਲਿਸ ਦੀ ਡੀਐਸਪੀ ਗ੍ਰਿਫਤਾਰ
ਚੰਡੀਗੜ (ਕੇਸਰੀ ਨਿਊਜ਼ ਨੈੱਟਵਰਕ)- ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਫਰੀਦਕੋਟ ਦੇ ਡਿਪਟੀ ਸੁਪਰਡੈਂਟ…