ਮੋਦੀ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਵਿੱਚ ਪੁਲਿਸ-ਕਿਸਾਨਾਂ ਵਿਚਾਲੇ ਝੜਪ: ਜੰਮੂ-ਕਟੜਾ ਐਕਸਪ੍ਰੈਸਵੇਅ ਲਈ ਜ਼ਮੀਨ ਐਕੁਆਇਰ ਕਰਨ ਦਾ ਵਿਰੋਧ; ਮਾਹੌਲ ਤਣਾਅਪੂਰਨ
*ਇਸ ਸਬੰਧੀ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਕਰਨ 'ਤੇ ਪਤਾ ਲੱਗਾ ਕਿ ਮਲੇਰਕੋਟਲਾ (1.34 ਕਿਲੋਮੀਟਰ ਦੀ ਦੂਰੀ) ਅਤੇ ਕਪੂਰਥਲਾ (ਲਗਭਗ 1.25 ਕਿਲੋਮੀਟਰ ਦੀ ਦੂਰੀ) ਵਿਖੇ ਦੋ ਬਹੁਤ ਹੀ ਛੋਟੀਆਂ ਪਰ…