ਅੰਮ੍ਰਿਤਪਾਲ ਨੇ ਗਿ੍ਫ਼ਤਾਰੀ ਤੋਂ ਪਹਿਲਾਂ ਗੁਰਦੁਆਰੇ ਜਾ ਕੇ ਫਿਰ ਤੋਂ ਪਹਿਨੇ ਪੰਜ ਕਕਾਰ ਕੀਤਾ ਪ੍ਰਵਚਨ; ਮੋਗਾ ‘ਚ ਤਣਾਅ, ਅੰਮ੍ਰਿਤਸਰ ‘ਚ ਤਾਇਨਾਤ ਪੁਲਸ ਫੋਰਸ
ਕੇਸਰੀ ਨਿਊਜ਼ ਨੈੱਟਵਰਕ: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ 36 ਦਿਨ ਭਗੌੜਾ ਰਹਿਣ ਤੋਂ ਬਾਅਦ ਐਤਵਾਰ ਸਵੇਰੇ 6.45 ਵਜੇ ਮੋਗਾ ਜ਼ਿਲ੍ਹੇ ਦੇ ਪਿੰਡ ਰੋਡੇ ਦੇ ਗੁਰਦੁਆਰਾ…