BREAKING NEWS: ਲੋਕ ਸਭਾ ਚੋਣਾਂ ਦੌਰਾਨ ਵਿਧਾਇਕ ਨੇ ਪੰਜਾਬ ‘ਚ ‘ਆਪ’ ਛੱਡੀ: ਸੋਸ਼ਲ ਮੀਡੀਆ ‘ਤੇ ਐਲਾਨ, ਭਾਜਪਾ ‘ਚ ਸ਼ਾਮਲ ਹੋਣ ਦੀ ਸੰਭਾਵਨਾ; ਇੱਕ ਸੰਸਦ ਮੈਂਬਰ ਦੀ ਵੀ ਚਰਚਾ
ਜਲੰਧਰ(ਗੁਰਪ੍ਰੀਤ ਸਿੰਘ ਸੰਧੂ) : ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਜਲੰਧਰ, ਪੰਜਾਬ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅੱਜ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਰਿੰਕੂ…