ਭਰਤੀ ਮੁਹਿੰਮ ਲਈ ਮੁੱਖ ਵਿਭਾਗਾਂ ਵਿੱਚ ਗ੍ਰਹਿ ਮਾਮਲੇ, ਸਕੂਲ ਸਿੱਖਿਆ, ਸਿਹਤ, ਬਿਜਲੀ ਅਤੇ ਤਕਨੀਕੀ ਸਿੱਖਿਆ ਸ਼ਾਮਿਲ
ਪੰਜਾਬ ਮੰਤਰੀ ਮੰਡਲ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,454 ਅਸਾਮੀਆਂ ਲਈ ਭਰਤੀ ਨੂੰ ਪ੍ਰਵਾਨਗੀ ਚੰਡੀਗੜ੍ਹ, 2 ਮਈ (ਕੇਸਰੀ ਨਿਊਜ਼ ਨੈੱਟਵਰਕ) : ਨੌਜਵਾਨਾਂ ਨੂੰ ਰੁਜ਼ਗਾਰ ਦੇ ਲਾਹੇਵੰਦ ਮੌਕੇ…