ਭਾਜਪਾ ਨਾਲ ਫਿਰ ਗੱਠਜੋੜ ਦੀ ਤਿਆਰੀ! ਅੱਜ ਅਕਾਲੀ ਅਹੁਦੇਦਾਰਾਂ ਭਲਕੇ ਕੋਰ ਕਮੇਟੀ ਨਾਲ ਮੀਟਿੰਗ ਪਿੱਛੇ ਕੀ ਹੈ ਰਾਜ਼?
ਕੇਸਰੀ ਨਿਊਜ਼ ਨੈੱਟਵਰਕ: ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ਵਿੱਚ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ (ਬੀਜੇਪੀ) ਦੇ ਗਠਜੋੜ ਦੀਆਂ ਸੰਭਾਵਨਾਵਾਂ ਦਿਖਾਈ ਦੇਣ ਲੱਗੀਆਂ ਹਨ।…