ਪੰਜਾਬ: ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਠੋਕੀ ਤਾਲ, ਇੰਚਾਰਜ ਤੇ ਸਹਿ-ਇੰਚਾਰਜ ਨਿਯੁਕਤ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਜਲੰਧਰ, 18 ਅਪ੍ਰੈਲ (ਕੇਸਰੀ ਨਿਊਜ਼ ਨੈੱਟਵਰਕ) : ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਦੱਸਿਆ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਅਤੇ ਸੰਗਰੂਰ ਲੋਕ ਸਭਾ ਸੀਟ…