ਜਿਲ੍ਹਾਂ ਪੱਧਰ ‘ਤੇ ਬਨਣ ਵਾਲੀਆਂ ਸ਼ਿਕਾਇਤ ਨਿਵਾਰਨ ਕਮੇਟੀਆਂ ਵਿੱਚ ਸ਼ਾਮਿਲ ਕਰਨ ਸਮੇਤ ਨੰਬਰਦਾਰਾਂ ਦੀਆਂ ਕਈ ਮੰਗਾਂ ਪ੍ਰਵਾਨ
ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ ਕਰਨ ਲਈ ਪੰਜਾਬ ਸਰਕਾਰ ਵਚਨਬੱਧ - ਚੀਮਾ ਨੰਬਰਦਾਰ ਯੂਨੀਅਨ ਨਾਲ ਮੀਟਿੰਗ ਦੌਰਾਨ ਜਾਇਜ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ: ਪੰਜਾਬ…