ਕੁਲਦੀਪ ਧਾਲੀਵਾਲ ਨੇ ਅਮਰੀਕਾ ਵਿਚ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਮਿਸਾਲੀ ਸਜ਼ਾ ਦੀ ਕੀਤੀ ਮੰਗ
ਚੰਡੀਗੜ੍ਹ, ਅਕਤੂਬਰ 6 (ਕੇਸਰੀ ਨਿਊਜ਼ ਨੈਟਵਰਕ)- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਅਗਵਾ ਕਰਕੇ ਕਤਲ ਕੀਤੇ ਗਏ ਪੰਜਾਬੀ ਪਰਿਵਾਰ ਦੇ ਕਾਤਲਾਂ ਲਈ ਪੰਜਾਬ ਦੇ ਪ੍ਰਵਾਸੀ ਮਾਮਲਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ…