ਵਿਧਾਨ ਸਭਾ ਸਪੀਕਰ ਵੱਲੋਂ ਮੋਟੇ ਅਨਾਜ ਸਬੰਧੀ ਪ੍ਰਸਿੱਧ ਵਿਗਿਆਨੀ ਡਾ. ਖਾਦਰ ਵਲੀ ਨਾਲ ਸੰਵਾਦ ਪ੍ਰੋਗਰਾਮ
ਚੰਡੀਗੜ੍ਹ, (ਕੇਸਰੀ ਨਿਊਜ਼ ਨੈੱਟਵਰਕ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਵਿਗਿਆਨੀ ਅਤੇ ਕੁਦਰਤੀ ਸਿਹਤ ਪ੍ਰਣਾਲੀ ਦੇ ਮਾਹਿਰ ਪਦਮਸ਼੍ਰੀ ਡਾ. ਖਾਦਰ ਵਲੀ ਨਾਲ "ਮਿਲੇਟ ਦੀ…