ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ-ਬੋਲੀ ਦਿਹਾੜੇ ਸਬੰਧੀ ਵਿਧਾਇਕਾਂ ਤੇ ਚਿੰਤਕਾਂ ਨਾਲ ਵਿਚਾਰ ਚਰਚਾ
ਚੰਡੀਗੜ੍ਹ, ਕੇਸਰੀ ਨਿਊਜ਼ ਨੈੱਟਵਰਕ : ਪੰਜਾਬ ਦੇ ਭਖਦੇ ਅਤੇ ਅਹਿਮ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਲੜੀ ਤਹਿਤ ਵਿਧਾਨ ਸਭਾ ਸਪੀਕਰ ਸ. ਕੁੁਲਤਾਰ ਸਿੰਘ ਸੰਧਵਾਂ ਵੱਲੋਂ ਬੁਲਾਈ ਗਈ ਮੀਟਿੰਗ ਦੌਰਾਨ ਸਥਾਪਤ…