Raipur Helecopter Crash: ਹੈਲੀਕਾਪਟਰ ਹਾਦਸੇ ਵਿਚ ਦੋ ਪਾਇਲਟਾਂ ਦੀ ਮੌਤ
Raipur Helecopter Crash: (Kesari Virasat News Network)- ਛੱਤੀਸਗੜ੍ਹ ਦੇ ਰਾਏਪੁਰ ਵਿਖੇ ਸਵਾਮੀ ਵਿਵੇਕਾਨੰਦ ਹਵਾਈ ਅੱਡੇ 'ਤੇ ਵੀਰਵਾਰ ਰਾਤ ਨੂੰ ਹੈਲੀਕਾਪਟਰ ਹਾਦਸੇ (Chopper crash) ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ…