ਨਾਅਰੇ ਮਾਰਨ ਦੀ ਬਜਾਏ ਸੂਬੇ ਵਿੱਚ ਪਾਣੀ ਬਚਾਉਣ ਲਈ ਹੰਭਲਾ ਮਾਰੀਏ: ਮੁੱਖ ਮੰਤਰੀ ਨੇ ਕਿਸਾਨ ਯੂਨੀਅਨਾਂ ਦੇ ਸਹਿਯੋਗ ਦੀ ਮੰਗ ਕਰਦਿਆਂ ਆਖਿਆ
Refrain from Hollow slogans, let’s join hands for saving water in state: CM to farmers unions ਕਿਸਾਨ ਅੰਦੋਲਨ ਨੂੰ ਬੇਲੋੜਾ ਅਤੇ ਅਣਚਾਹਿਆ ਦੱਸਿਆ ਮੈਨੂੰ 10 ਜੂਨ ਅਤੇ 18 ਜੂਨ ਦਰਮਿਆਨ…