ਧਾਰਮਿਕ ਪ੍ਰੋਗਰਾਮਾਂ ਨਾਲ ਵਧਦੀ ਹੈ ਭਾਈਚਾਰਕ ਸਾਂਝ:ਰਣਜੀਤ ਸਿੰਘ ਖੋਜੇਵਾਲ
ਭਾਜਪਾ ਆਗੂਆਂ ਨੇ ਬਾਬਾ ਖਾਟੂ ਸ਼ਿਆਮ ਦਾ ਲਿਆ ਅਸ਼ੀਰਵਾਦ ਕਪੂਰਥਲਾ(ਕੇਸਰੀ ਨਿਊਜ਼ ਨੈੱਟਵਰਕ)-ਧਾਰਮਿਕ ਸਮਾਗਮ ਅੱਜ ਦੇ ਸਮੇਂ ਦੀ ਲੋੜ ਹੈ।ਸਮੇਂ-ਸਮੇਂ ਤੇ ਅਜਿਹੇ ਸਮਾਗਮ ਕਰਵਾਏ ਜਾਣੇ ਚਾਹੀਦੇ ਹਨ।ਧਾਰਮਿਕ ਸਮਾਗਮਾਂ ਨਾਲ ਆਪਸੀ ਭਾਈਚਾਰਾ…