ਸੁਖਬੀਰ ਬਾਦਲ ਖ਼ੁਦ ਸ਼੍ਰੋਮਣੀ ਕਮੇਟੀ ਦੇ ਕੰਮਾਂ ’ਚ ਸਿਆਸੀ ਦਖਲਅੰਦਾਜ਼ੀ ਕਰ ਰਿਹਾ: ਪ੍ਰੋ: ਸਰਚਾਂਦ ਸਿੰਘ ਖਿਆਲਾ
ਪਾਰਦਰਸ਼ਤਾ ਦੀ ਆੜ ਵਿਚ ਕਮੇਟੀ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ’ਤੇ ਮਾੜੀ ਨਜ਼ਰ ਨਾ ਰੱਖਣ ਦੀ ਦਿੱਤੀ ਸਲਾਹ। ਸ਼੍ਰੋਮਣੀ ਕਮੇਟੀ ਵਿਚ ਕਾਬਲ ਅਧਿਕਾਰੀਆਂ ਨੂੰ ਬਗੈਰ ਕਿਸੇ ਸਿਆਸੀ ਦਬਾਅ ਦੇ ਕੰਮ…